ਫ਼ਰੀਦਕੋਟ: ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਪੁਲਿਸ ਵਿਭਾਗ ਵੱਲੋਂ ਫ਼ਰੀਦਕੋਟ ਅਤੇ ਬਠਿੰਡਾ ਰੇਂਜ ਦੇ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਫਰੀਦਕੋਟ ਰੇਂਜ ਦੇ ਆਈਜੀ ਗੁਰਸ਼ਰਨ ਸਿੰਘ ਸੰਧੂ ਨੇ ਕਿਹਾ ਕਿ ਇਸ ਸਬੰਧੀ ਸੋਮਵਾਰ ਸ਼ਾਮ ਤੱਕ ਹੁਕਮ ਜਾਰੀ ਕਰ ਦਿੱਤੇ ਜਾਣਗੇ।
ਸੋਮਵਾਰ ਸ਼ਾਮ ਤਕ ਫਰੀਦਕੋਟ ਰੇਂਜ ‘ਚ 2000 ਤੇ ਬਠਿੰਡਾ ਰੇਂਜ ‘ਚ 1950 ਮੁਲਾਜ਼ਮਾਂ ਤੇ ਅਧਿਕਾਰੀਆਂ ਦੇ ਕੀਤੇ ਜਾਣਗੇ ਤਬਾਦਲੇ
