ਗੁਰਦਾਸਪੁਰ। ਦੇਸ਼ ਵਿੱਚ ਸੜਕ ਹਾਦਸਿਆਂ ਵਿੱਚ ਹਰ ਰੋਜ਼ ਕਈ ਮੌਤਾਂ ਹੁੰਦੀਆਂ ਹਨ। ਅਜਿਹਾ ਹੀ ਇਕ ਸੜਕ ਹਾਦਸਾ ਖਜਿਆਰ-ਡਲਹੌਜ਼ੀ ਰੋਡ ‘ਤੇ ਵਾਪਰਿਆ, ਜਿਸ ‘ਚ ਇਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪੁਲੀਸ ਮੁਲਾਜ਼ਮ ਦੀ ਕਾਰ ਡੂੰਘੀ ਖਾਈ ਵਿੱਚ ਜਾ ਡਿੱਗੀ। ਰਮਨ ਕੁਮਾਰ ਪੁੱਤਰ ਜੋਗਿੰਦਰ ਪਾਲ ਵਾਸੀ ਆਈ.ਟੀ.ਆਈ ਕਲੋਨੀ ਆਪਣੇ ਪਰਿਵਾਰ ਨਾਲ ਘੁੰਮਣ ਗਿਆ ਸੀ।
ਖਜਿਆਰ-ਡਲਹੌਜ਼ੀ ਰੋਡ ‘ਤੇ ਕਾਰ ਡੂੰਘੀ ਖੱਡ ‘ਚ ਡਿੱਗੀ, ਪੁਲਿਸ ਮੁਲਾਜ਼ਮ ਦੀ ਮੌਤ
