ਜਲੰਧਰ: ਜਲੰਧਰ ਵੈਸਟ ਹਲਕੇ ਦੀ ਜ਼ਿਮਨੀ ਚੋਣ ਲਈ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸ਼ੀਤਲ ਅੰਗੁਰਾਲ ਨੇ ਅੱਜ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕਰਵਾ ਦਿੱਤੇ ਹਨ। ਉਹਨਾਂ ਦੇ ਕਾਗਜ਼ ਚੋਣ ਅਧਿਕਾਰੀ ਅਲਕਾ ਕਾਲੀਆ ਨੇ ਹਾਸਲ ਕੀਤੇ। ਇਸ ਮੌਕੇ ਉਹਨਾਂ ਨਾਲ ਸਾਬਕਾ ਲੋਕ ਸਭਾ ਮੈਂਬਰ ਸੁਸ਼ੀਲ ਰਿੰਕੂ, ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਸਾਬਕਾ ਵਿਧਾਇਕ ਕੇਡੀ ਭੰਡਾਰੀ ਤੇ ਜਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ ਵੀ ਮੌਜੂਦ ਸਨ।
ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਨੇ ਦਾਖਲ ਕਰਵਾਏ ਨਾਮਜ਼ਦਗੀ ਕਾਗਜ਼
