ਮੁਹਾਲੀ : ਮੁਹਾਲੀ ਦੇ ਇਕ ਹੋਟਲ ਦੇ ਕਮਰੇ ਵਿਚ ਲੜਕੀ ਦੀ ਲਾਸ਼ ਮਿਲੀ ਹੈ। ਜਾਣਕਾਰੀ ਮੁਤਾਬਕ, ਲੜਕੀ ਨਵਾਂਸ਼ਹਿਰ ਦੀ ਰਹਿਣ ਵਾਲੀ ਹੈ। ਲੜਕੀ ਦਾ ਨਾਂ ਸੁਨੀਤਾ ਦੱਸਿਆ ਜਾ ਰਿਹਾ ਹੈ। ਉਸ ਦੀ ਉਮਰ 24 ਸਾਲ ਹੈ। ਹੋਟਲ ਤੋਂ ਮਿਲੀ ਜਾਣਕਾਰੀ ਮੁਤਾਬਕ ਕਮਰਾ ਸੁਨੀਲ ਨਾਮ ਦੇ ਲੜਕੇ ਨੇ ਬੁੱਕ ਕਰਵਾਇਆ ਸੀ ਅਤੇ ਉਹ ਮੌਕੇ ਤੋਂ ਫਰਾਰ ਹੈ
ਵੱਡੀ ਖਬਰ : ਨਵਾਂਸ਼ਹਿਰ ਦੀ 24 ਸਾਲਾ ਲੜਕੀ ਦਾ ਮੁਹਾਲੀ ਦੇ ਹੋਟਲ ‘ਚ ਕਤਲ, ਹੱਤਿਆ ਤੋਂ ਬਾਅਦ ਦੋਸ਼ੀ ਫਰਾਰ
