ਨਵੀਂ ਦਿੱਲੀ, ਸ੍ਰੀ ਓਮ ਬਿਰਲਾ ਨੇ ਸੱਤਾਧਾਰੀ ਐੱਨਡੀਏ ਉਮੀਦਵਾਰ ਵਜੋਂ ਲੋਕ ਸਭਾ ਸਪੀਕਰ ਦੇ ਅਹੁਦੇ ਲਈ ਨਾਮਜ਼ਦਗੀ ਦਾਖਲ ਕਰ ਦਿੱਤੀ। ਇਹ ਜਾਣਕਾਰੀ ਜੇਡੀ (ਯੂ) ਨੇਤਾ ਲਲਨ ਸਿੰਘ ਨੇ ਦਿੱਤੀ। ਸ੍ਰੀ ਬਿਰਲਾ ਪਿਛਲੀ ਲੋਕ ਸਭਾ ਵਿੱਚ ਵੀ ਸਪੀਕਰ ਸਨ। ਅੱਜ ਕਾਗ਼ਜ਼ ਦਾਖਲ ਕਰਨ ਤੋਂ ਪਹਿਲਾਂ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਸੀ
ਬਿਰਲਾ ਨੇ ਐੱਨਡੀਏ ਉਮੀਦਵਾਰ ਵਜੋਂ ਲੋਕ ਸਭਾ ਸਪੀਕਰ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕੀਤੀ
