NEET UG Paper Leak Case ‘ਚ ਪਹਿਲੀ ਗ੍ਰਿਫ਼ਤਾਰੀ, CBI ਨੇ ਪਟਨਾ ਤੋਂ 2 ਲੋਕਾਂ ਨੂੰ ਫੜਿਆ

ਪਟਨਾ : CBI ਟੀਮ ਨੇ NEET ਪੇਪਰ ਲੀਕ ਮਾਮਲੇ ਵਿੱਚ ਪਹਿਲੀ ਗ੍ਰਿਫ਼ਤਾਰੀ ਕੀਤੀ ਹੈ। ਸੀਬੀਆਈ ਦੀ ਟੀਮ ਨੇ ਪਟਨਾ ਤੋਂ ਦੋ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ। ਜਾਂਚ ਏਜੰਸੀ ਨੇ ਮਨੀਸ਼ ਕੁਮਾਰ ਅਤੇ ਆਸ਼ੂਤੋਸ਼ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਸ ਮਾਮਲੇ ਵਿੱਚ ਮੁਲਜ਼ਮ ਬਲਦੇਵ ਕੁਮਾਰ ਉਰਫ਼ ਚਿੰਟੂ ਅਤੇ ਮੁਕੇਸ਼ ਕੁਮਾਰ ਬਿਹਾਰ ਦੇ ਪਟਨਾ ਸਥਿਤ ਸੀਬੀਆਈ ਦਫ਼ਤਰ ਪੁੱਜੇ। ਇਸ ਤੋਂ ਬਾਅਦ ਦੋਵਾਂ ਨੂੰ ਪਟਨਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਸੀਬੀਆਈ ਰਿਮਾਂਡ ’ਤੇ ਭੇਜ ਦਿੱਤਾ ਹੈ।

Leave a Reply

Your email address will not be published. Required fields are marked *