ਚਾਰ ਲੱਖ ਵਿਦਿਆਰਥੀਆਂ ਦੇ ਫਰਜ਼ੀ ਦਾਖ਼ਲੇ, ਕੇਸ ਦਰਜ

ਚੰਡੀਗੜ੍ਹ, ਸੀਬੀਆਈ ਨੇ ਹਰਿਆਣਾ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਫਰਜ਼ੀ ਦਾਖਲਿਆਂ ਦੇ ਮਾਮਲੇ ਵਿੱਚ ਕੇਸ ਦਰਜ ਕੀਤਾ ਹੈ।

ਸਾਲ 2016 ਵਿੱਚ 22 ਲੱਖ ਵਿਦਿਆਰਥੀਆਂ ਦਾ ਦਾਖਲਾ ਸਰਕਾਰੀ ਸਕੂਲਾਂ ਚ ਵਿਖਾਇਆ ਗਿਆ ਸੀ ਜਦੋਂ ਕਿ 18 ਲੱਖ ਵਿਦਿਆਰਥੀ ਹੀ ਸੂਬੇ ਦੇ ਸਕੂਲਾਂ ਚ ਪੜਦੇ ਸਨ। ਚਾਰ ਲੱਖ ਵਿਦਿਆਰਥੀਆਂ ਦਾ ਦਾਖਲਾ ਫਰਜ਼ੀ ਕੀਤਾ ਗਿਆ ਤੇ ਇਨ੍ਹਾਂ ਦੇ ਨਾਂ ਤੇ ਗਬਨ ਕੀਤਾ ਗਿਆ ਹੈ।ਇਸ ਕਰਕੇ ਤਿੰਨ ਕੇਸ ਦਰਜ ਕੀਤੇ ਗਏ ਹਨ।

Leave a Reply

Your email address will not be published. Required fields are marked *