ਨਵੀਂ ਦਿੱਲੀ : ਇੰਗਲੈਂਡ ਦੇ ਸਾਬਕਾ ਖੱਬੇ ਹੱਥ ਦੇ ਸਪਿਨਰ ਮੌਂਟੀ ਪਨੇਸਰ ਨੇ ਸਟਾਰ ਭਾਰਤੀ ਬੱਲੇਬਾਜ਼ ਵਿਰਾਟ ਕੋਹਲੀ ਬਾਰੇ ਵੱਡੀ ਭਵਿੱਖਬਾਣੀ ਕੀਤੀ ਹੈ। ਮੌਂਟੀ ਨੇ ਕਿਹਾ ਕਿ ਵਿਰਾਟ ਕੋਹਲੀ ਟੀ-20 ਵਿਸ਼ਵ ਕੱਪ 2024 ਦੇ ਫਾਈਨਲ ‘ਚ ਦੱਖਣੀ ਅਫਰੀਕਾ ਖਿਲਾਫ਼ ਸੈਂਕੜਾ ਲਗਾਉਣਗੇ। 29 ਜੂਨ ਨੂੰ ਬਾਰਬਾਡੋਸ ‘ਚ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਹਾਈ ਵੋਲਟੇਜ ਮੈਚ ਖੇਡਿਆ ਜਾਵੇਗਾ।
Virat Kohli ਲਗਾਉਣਗੇ ਸੈਂਕੜਾ
