ਜਲੰਧਰ : ਜਲੰਧਰ ‘ਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ । ਕਾਂਗਰਸੀ ਕੌਂਸਲਰ ਤਰਸੇਮ ਲਖੋਤਰਾ ਤੇ ਅਨਮੋਲ ਗਰੋਵਰ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦੇ ਨਾਲ ਸੀਨੀਅਰ ਕਾਂਗਰਸੀ ਆਗੂ ਕਮਲ ਲੋਚ ਵੀ ‘ਆਪ’ ਵਿੱਚ ਸ਼ਾਮਲ ਹੋ ਗਏ ਹਨ । ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿਚ ਆਮ ਆਦਮੀ ਪਾਰਟੀ ਜੁਆਇਨ ਕੀਤੀ । ਉਨ੍ਹਾਂ ਕਾਂਗਰਸ ਕੌਂਸਲਰਾਂ ਨੂੰ ਜੀ ਆਇਆਂ ਆਖਿਆ ।
ਜਲੰਧਰ ‘ਚ ਕਾਂਗਰਸ ਨੂੰ ਵੱਡਾ ਝਟਕਾ, ਦੋ ਕੌਂਸਲਰ ਤੇ ਇਕ ਕਾਂਗਰਸੀ ਆਗੂ ਆਪ ‘ਚ ਸ਼ਾਮਲ
