ਨਵੀਂ ਦਿੱਲੀ : ਆਬਕਾਰੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਸ਼ੁੱਕਰਵਾਰ ਨੂੰ ਹਾਈ ਕੋਰਟ ‘ਚ ਸੁਣਵਾਈ ਹੋਈ। ਅਦਾਲਤ ਨੇ ਦੋਵਾਂ ਧਿਰਾਂ ਨੂੰ ਸੁਣਨ ਤੋਂ ਬਾਅਦ ਜ਼ਮਾਨਤ ਪਟੀਸ਼ਨ ‘ਤੇ ਸੀਬੀਆਈ ਨੂੰ ਨੋਟਿਸ ਜਾਰੀ ਕੀਤਾ ਹੈ। ਮਾਮਲੇ ਦੀ ਅਗਲੀ ਸੁਣਵਾਈ 17 ਜੁਲਾਈ ਨੂੰ ਹੋਵੇਗੀ।
ਦੱਸਿਆ ਗਿਆ ਕਿ ਇਸੇ ਤਰੀਕ ਨੂੰ ਸੀਬੀਆਈ ਵੱਲੋਂ ਗ੍ਰਿਫ਼ਤਾਰੀ ਅਤੇ ਉਸ ਤੋਂ ਬਾਅਦ ਜਾਰੀ ਰਿਮਾਂਡ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ ਹੋਵੇਗੀ।