ਸ੍ਰੀਨਗਰ : ਭਾਰੀ ਮੀਂਹ ਕਾਰਨ ਅਮਰਨਾਥ ਯਾਤਰਾ ਨੂੰ ਅਸਥਾਈ ਤੌਰ ‘ਤੇ ਮੁਅੱਤਲ ਕਰ ਦਿੱਤਾ ਗਿਆ ਹੈ। ਬਾਰਿਸ਼ ਖਤਮ ਹੋਣ ਤੋਂ ਬਾਅਦ ਹੀ ਯਾਤਰਾ ਮੁੜ ਸ਼ੁਰੂ ਕੀਤੀ ਜਾਵੇਗੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ।
ਬਾਲਟਾਲ ਤੇ ਪਹਿਲਗਾਮ ‘ਚ ਭਾਰੀ ਮੀਂਹ, ਅਮਰਨਾਥ ਯਾਤਰਾ ਰੁਕੀ; ਹੁਣ ਤੱਕ ਬਹੁਤ ਸਾਰੇ ਸ਼ਰਧਾਲੂਆਂ ਨੇ ਕੀਤੇ ਦਰਸ਼ਨ
