ਚੰਡੀਗੜ੍ਹ, ਪੰਜਾਬ ਪੁਲੀਸ ਕਾਉਂਟਰ ਇੰਟੈਂਲੀਜੈਂਸ ਜਲੰਧਰ ਦੀ ਟੀਮ ਨੇ ਇਕ ਖੁਫ਼ੀਆ ਕਾਰਵਾਈ ਦੌਰਾਨ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਮੈਂਬਰ ਸਿਮਰਨਜੀਤ ਬਬਲੂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਬਬਲੂ ਸਾਬਕਾ ਅਤਿਵਾਦੀ ਰਤਨਦੀਪ ਸਿੰਘ ‘ਤੇ 3 ਅਪ੍ਰੈਲ ਨੂੰ ਕੀਤੀ ਗੋਲੀਬਾਰੀ ਵਿਚ ਸ਼ਾਮਲ ਸੀ। ਉਨ੍ਹਾਂ ਦੱਸਿਆ ਕਿ ਮੌਕੇ ਤੋਂ ਆਧੁਨਿਕ ਹਥਿਆਰਾਂ ਸਮੇਤ ਗੋਲਾ ਬਾਰੂਦ ਵੀ ਬਰਾਮਦ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਬੱਬਰ ਖਾਸਲਾ ਇੰਟਰਨੈਸ਼ਨਲ ਦਾ ਅਤਿਵਾਦੀ ਗ੍ਰਿਫ਼ਤਾਰ
