ਮਹਾਰਾਸ਼ਟਰ ਦੇ ਕਈ ਜ਼ਿਲ੍ਹਿਆਂ ਵਿਚ ਅੱਜ ਵੀ ਭਾਰੀ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਮੁੰਬਈ ਸਣੇ ਕਈ ਥਾਵਾਂ ’ਤੇ ਰੈਡ ਅਲਰਟ ਜਾਰੀ ਕੀਤਾ ਹੈ। ਇਸ ਕਾਰਨ ਮੁੰਬਈ ਵਿਚ ਅੱਜ ਸਕੂਲ ਤੇ ਕਾਲਜ ਬੰਦ ਰਹੇ। ਭਾਰੀ ਮੀਂਹ ਦੀ ਪੇਸ਼ੀਨਗੋਈ ਕਾਰਨ ਮੁੰਬਈ ਯੂਨੀਵਰਸਿਟੀ ਨੇ ਪ੍ਰੀਖਿਆਵਾਂ ਅੱਗੇ ਪਾ ਦਿੱਤੀਆਂ ਹਨ। ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਿਰਫ ਜ਼ਰੂਰੀ ਕੰਮਾਂ ਲਈ ਹੀ ਘਰ ਤੋਂ ਬਾਹਰ ਜਾਣ। ਮੌਸਮ ਵਿਭਾਗ ਨੇ ਮੁੰਬਈ ਵਿਚ 12 ਜੁਲਾਈ ਤਕ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
ਮੁੰਬਈ, ਮਹਾਰਾਸ਼ਟਰ ਦੇ ਕਈ ਜ਼ਿਲ੍ਹਿਆਂ ਵਿਚ ਅੱਜ ਵੀ
