ਨਵੀਂ ਦਿੱਲੀ, ਇਨਫ਼ੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ’ਚ ਸ਼ਾਮਿਲ ਹੋਣ ਲਈ ਅਦਾਕਾਰਾ ਜੈਕੁਲਿਨ ਫਰਨਾਂਡੇਜ਼ ਨੂੰ ਅੱਜ ਇੱਥੇ ਆਪਣੇ ਮੁੱਖ ਦਫ਼ਤਰ ’ਤੇ ਤਲਬ ਕੀਤਾ ਹੈ।
Related Posts
ਭਾਰਤੀ ਮਹਿਲਾ ਹਾਕੀ ਟੀਮ ਤੋਂ ਤਮਗ਼ੇ ਦੀਆਂ ਉਮੀਦਾਂ ਟੁੱਟੀਆਂ, ਬ੍ਰਿਟੇਨ ਨੇ 4-3 ਨਾਲ ਹਰਾਇਆ
ਸਪੋਰਟਸ ਡੈਸਕ, 6 ਅਗਸਤ (ਦਲਜੀਤ ਸਿੰਘ)- ਅੱਜ ਟੋਕੀਓ ਓਲੰਪਿਕ ’ਚ ਮਹਿਲਾ ਹਾਕੀ ’ਚ ਕਾਂਸੀ ਦੇ ਤਮਗ਼ੇ ਲਈ ਭਾਰਤ ਤੇ ਬ੍ਰਿਟੇਨ…
ਆਮ ਆਦਮੀ ਪਾਰਟੀ ਦੇ ਲੀਡਰ ਰਾਘਵ ਚੱਢਾ ਵੱਲੋਂ ਬੱਬੂ ਮਾਨ ਮੀਟਿੰਗ, ਮੁਲਾਕਾਤ ਮਗਰੋਂ ਕਹੀ ਇਹ ਗੱਲ
ਚੰਡੀਗੜ੍ਹ, 23 ਦਸੰਬਰ (ਬਿਊਰੋ)- ਕਿਸਾਨ ਅੰਦੋਲਨ ਮਗਰੋਂ ਪੰਜਾਬ ਵਿੱਚ ਤਬਦੀਲੀ ਲਈ ਸਰਗਰਮ ਪੰਜਾਬੀ ਗਾਇਕ ਬੱਬੂ ਮਾਨ ਨਾਲ ਅੱਜ ਆਮ ਆਦਮੀ…
ਵੰਦੇ ਭਾਰਤ ਟਰੇਨ ਨਾਲ ਬਲਦ ਦੀ ਟੱਕਰ, ਯਾਤਰਾ 15 ਮਿੰਟ ਲਈ ਰੁਕੀ
ਮੁੰਬਈ : ਵੰਦੇ ਭਾਰਤ ਟਰੇਨ ਇੱਕ ਵਾਰ ਫਿਰ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਇਹ ਹਾਦਸਾ ਸ਼ਨੀਵਾਰ ਸਵੇਰੇ 8.17 ਵਜੇ…