ਚੰਡੀਗੜ੍ਹ, ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਜਾਅਲੀ ਅਸਲਾ ਲਾਇਸੈਂਸ ਰੈਕੇਟ ਚਲਾਉਣ ਵਾਲੇ 8 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਡੀਜੀਪੀ ਗੌਰਵ ਯਾਦਵ ਨੇ ‘ਐਕਸ’ ਤੇ ਜਾਣਕਾਰੀ ਸਾਂਝੀ ਕਰਿਦਆਂ ਦੱਸਿਆ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਕਾਰਵਾਈ ਕਰਿਦਆਂ ਛੇ ਜਾਅਲੀ ਅਸਲਾ ਲਾਇਸੈਂਸ, ਆਧਾਰ ਕਾਰਡ, ਸੱਤ ਪਿਸਤੌਲ, ਰਿਵਾਲਵਰ, ਡਬਲ ਬੈਰਲ ਰਾਈਫਲ ਅਤੇ ਜਾਅਲੀ ਦਸਤਾਵੇਜ਼ਾਂ ਦੇ ਵੇਰਵਿਆਂ ਵਾਲਾ ਇੱਕ ਲੈਪਟਾਪ ਜ਼ਬਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਸੂਬੇ ਵਿੱਚ ਸੰਗਠਿਤ ਅਪਰਾਧ ਦੇ ਖਾਤਮੇ ਲਈ ਵਚਨਬੱਧ ਹੈ।
Related Posts
VIRAL VIDEO : ਲਾੜੇ ਦੇ ਸਵਾਗਤ ‘ਚ ਉਡਾਏ 20 ਲੱਖ ਰੁਪਏ !
ਸਿਧਾਰਥਨਗਰ : ਉੱਤਰ ਪ੍ਰਦੇਸ਼ ਦੇ ਸਿਧਾਰਥਨਗਰ ਜ਼ਿਲ੍ਹੇ ਵਿੱਚ ਇੱਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਥੇ ਸਦਰ ਥਾਣਾ ਖੇਤਰ…
‘ਆਪ’ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸ਼ਹੀਦਾਂ ਨੂੰ ਕੀਤਾ ਪ੍ਰਣਾਮ
ਸੰਗਰੂਰ, 23 ਮਾਰਚ (ਬਿਊਰੋ)- ਵਿਧਾਨ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸਭ ਤੋਂ ਘੱਟ ਉਮਰ ਦੇ ਵਿਧਾਇਕ ਨਰਿੰਦਰ ਕੌਰ…
ਅਰਵਿੰਦ ਕੇਜਰੀਵਾਲ ਨੇ ਖਰੜ ਵਿਚ ਘਰ-ਘਰ ਜਾ ਕੇ ਕੀਤਾ ਪ੍ਰਚਾਰ
ਖਰੜ, 12 ਜਨਵਰੀ (ਬਿਊਰੋ)- ਪੰਜਾਬ ਪਹੁੰਚੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਖਰੜ ਵਿਚ ਘਰ-ਘਰ ਜਾ ਕੇ ਪ੍ਰਚਾਰ ਕੀਤਾ।…