ਨਵੀਂ ਦਿੱਲੀ: ਦਿੱਲੀ : ਸ਼ਰਾਬ ਘੁਟਾਲਾ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਈਡੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਸੁਪਰੀਮ ਕੋਰਟ ਨੇ ਇਹ ਮਾਮਲਾ 3 ਜੱਜਾਂ ਦੀ ਬੈਂਚ ਕੋਲ ਭੇਜ ਦਿੱਤਾ ਹੈ। ਅਰਵਿੰਦ ਕੇਜਰੀਵਾਲ ਨੇ ਈਡੀ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੱਤੀ ਸੀ।
ਵੱਡੀ ਖ਼ਬਰ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ
