ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲਣ ਤੋਂ ਬਾਅਦ ਸੀਬੀਆਈ ਮਾਮਲੇ ਵਿੱਚ ਮੁਸ਼ਕਲਾਂ ਵਧ ਗਈਆਂ ਹਨ। ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਕੇਜਰੀਵਾਲ ਦੀ ਨਿਆਂਇਕ ਹਿਰਾਸਤ 25 ਜੁਲਾਈ ਤੱਕ ਵਧਾ ਦਿੱਤੀ ਹੈ। ਇਸ ਤੋਂ ਪਹਿਲਾਂ ਉਸ ਦੀ ਨਿਆਂਇਕ ਹਿਰਾਸਤ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ।
ਰਾਹਤ ਮਿਲਣ ਦੇ ਨਾਲ ਹੀ ਕੇਜਰੀਵਾਲ ਦੀਆਂ ਵਧੀਆਂ ਮੁਸ਼ਕਲਾਂ, CBI ਮਾਮਲੇ ‘ਚ ਅਦਾਲਤ ਨੇ 25 ਜੁਲਾਈ ਤੱਕ ਵਧਾਈ ਨਿਆਇਕ ਹਿਰਾਸਤ
