ਅੰਮ੍ਰਿਤਸਰ, 16 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਇੱਕ ਹੋਰ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ .32 ਬੋਰ ਦੇ ਤਿੰਨ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।
Related Posts
ਯੂ. ਪੀ. : ਪਰਫਿਊਮ ਵਪਾਰੀ ਪੀਯੂਸ਼ ਜੈਨ ਦੇ ਘਰ ‘ਤੇ ਡੀ.ਜੀ.ਜੀ.ਆਈ ਦੀ ਛਾਪੇਮਾਰੀ ਹੋਈ ਖ਼ਤਮ
ਕਨੌਜ, 29 ਦਸੰਬਰ (ਬਿਊਰੋ)- ਡੀ.ਜੀ.ਜੀ.ਆਈ ਦੇ ਐਡੀਸ਼ਨਲ ਡਾਇਰੈਕਟਰ ਜ਼ਾਕਿਰ ਹੁਸੈਨ ਨੇ ਕਿਹਾ ਹੈ ਕਿ ਅਸੀਂ ਇੱਥੋਂ ਮਿਲਿਆ ਸੋਨਾ ਡੀ.ਆਰ.ਆਈ. ਨੂੰ…
ਪੰਜਾਬ ਵਿੱਚ ਜਲਦੀ ਨਵਾਂ ਅਕਾਲੀ ਦਲ ਬਨਣ ਦੇ ਆਸਾਰ
ਚੰਡੀਗੜ੍ਹ,1ਦਸੰਬਰ : ਸੀਨੀਅਰ ਆਗੂ ਜਗਮੀਤ ਸਿੰਘ ਬਰਾੜ ਆਪਣੇ ਹਮਖਿਆਲ ਸਾਥੀਆਂ ਨਾਲ ਮਿਲ ਕੇ ਨਵਾਂ ਅਕਾਲੀ ਦਲ ਬਣਾਉਣ ਦੇ ਰਾਹ ਤੁਰ…
ਡਾ. ਗੁਰਪ੍ਰੀਤ ਕੌਰ ਨੇ ਸਾਂਝੀ ਕੀਤੀ ਵਿਆਹ ਵਾਲੇ ਦਿਨ ਦੀ ਤਸਵੀਰ
ਚੰਡੀਗੜ੍ਹ, 7 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਦੂਜਾ ਵਿਆਹ ਅੱਜ ਹੋ ਰਿਹਾ ਹੈ। ਭਗਵੰਤ ਮਾਨ ਅਤੇ ਗੁਰਪ੍ਰੀਤ…