ਚੰਡੀਗੜ੍ਹ, ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਸੱਤ ਕਿੱਲੋ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਿਨ੍ਹਾਂ ਕੋਲੋਂ ਨਸ਼ੇ ਤੋਂ ਇਲਾਵਾ 5 ਪਿਸਤੌਲ, ਮੈਗਜ਼ਿਨ ਅਤੇ ਕਾਰਤੂਸ ਬਰਾਮਦ ਕੀਤੇ ਗਏ ਹਨ। ਡੀਜੀਪੀ ਗੌਰਵ ਯਾਦਵ ਨੇ ‘ਐਕਸ’ ਤੇ ਜਾਣਕਾਰੀ ਸਾਂਝੀ ਕਰਿਦਆਂ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ ਅਤੇ ਮੁਢਲੀ ਜਾਂਚ ਦੌਰਾਨ ਤਸਕਰਾਂ ਦੇ ਪਾਕਿਸਤਾਨੀ ਲਿੰਕ ਦਾ ਖੁਲਾਸਾ ਹੋਇਆ ਹੈ।
ਸੱਤ ਕਿੱਲੋ ਹੈਰੋਇਨ ਸਮੇਤ 2 ਨਸ਼ਾ ਤਸਕਰ ਕਾਬੂ
