ਢਾਕਾ,ਢਾਕਾ ਵਿਚ ਭਾਰਤ ਦੇ ਹਾਈ ਕਮਿਸ਼ਨ ਨੇ ਤਣਾਅਪੂਰਨ ਹਾਲਾਤ ਕਾਰਨ ਬੰਗਲਾਦੇਸ਼ ਵਿਚ ਰਹਿ ਰਹੇ ਭਾਰਤੀਆਂ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ ਜਿਨ੍ਹਾਂ ਵਿਚ ਕਿਹਾ ਗਿਆ ਹੈ ਕਿ ਭਾਰਤੀ ਭਾਈਚਾਰੇ ਦੇ ਮੈਂਬਰਾਂ ਅਤੇ ਬੰਗਲਾਦੇਸ਼ ਵਿਚ ਰਹਿ ਰਹੇ ਭਾਰਤੀ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਹਾਲਾਤ ਆਮ ਵਾਂਗ ਹੋਣ ’ਤੇ ਹੀ ਯਾਤਰਾ ਕਰਨ ਅਤੇ ਲੋੜ ਪੈਣ ’ਤੇ ਹੀ ਆਪਣੇ ਘਰਾਂ ਤੋਂ ਬਾਹਰ ਨਿਕਲਣ।
ਬੰਗਲਾਦੇਸ਼: ਭਾਰਤੀ ਹਾਈ ਕਮਿਸ਼ਨ ਵੱਲੋਂ ਬੰਗਲਾਦੇਸ਼ ਵਿਚ ਰਹਿ ਰਹੇ ਭਾਰਤੀਆਂ ਲਈ ਦਿਸ਼ਾ ਨਿਰਦੇਸ਼ ਜਾਰੀ
