ਡੇਰਾਬੱਸੀ, ਪੁਲੀਸ ਸਟੇਸ਼ਨ ਤੋਂ ਮਹਿਜ਼ 100 ਮੀਟਰ ਦੀ ਦੂਰੀ ਤੇ ਸਥਿਤ ਅਪੋਲੋ ਡਾਏਗੋਨਜ਼ ਸੈਂਟਰ ਦੇ ਬਾਹਰ ਮੋਟਰਸਾਈਕਲ ‘ਤੇ ਆਏ ਬਦਮਾਸ਼ਾਂ ਨੇ ਦੋ ਹਵਾਈ ਫਾਇਰ ਕੀਤੇ। ਉਕਤ ਵਿਅਕਤੀ ਫਾਇਰ ਕਰਨ ਤੋਂ ਪਹਿਲਾਂ ਰਿਸੈਪਸ਼ਨ ਤੇ ਬੈਠੀ ਔਰਤ ਨੂੰ ਇਕ ਪਰਚੀ ਫੜਾ ਕੇ ਗਏ ਜਿਸ ਵਿੱਚ ਹਿੰਦੀ ‘ਚ ਲਿਖਿਆ ਸੀ ਕਿ ਜੇਕਰ ਆਪਣੀ ਸਲਾਮਤੀ ਚਾਹੁੰਦੇ ਹੋ ਤਾਂ ਇਸ ਨੰਬਰ ਤੇ ਛੇਤੀ ਸੰਪਰਕ ਕੀਤਾ ਕਰਨਾ, ਅੱਜ ਇਕ ਚੱਲੀ ਹੈ ਕੱਲ੍ਹ 101 ਚਲਣਗੀਆਂ। ਬਦਮਾਸ਼ਾਂ ਨੇ ਆਪਣੇ ਆਪ ਨੂੰ ਕੌਸ਼ਲ ਚੋਧਰੀ ਗੈਂਗ ਨਾਲ ਸੰਬਧਤ ਹੋਣ ਦੀ ਗੱਲ ਲਿਖੀ ਹੈ।
Related Posts
ਪਵੇਗਾ ਭਾਰੀ ਮੀਂਹ ਅਤੇ ਪੈਣਗੇ ਗੜੇ
ਚੰਡੀਗੜ੍ਹ : ਪੰਜਾਬ ਵਿਚ ਪੈ ਰਹੀ ਕੜਾਕੇ ਦੀ ਠੰਡ ਦੌਰਾਨ ਮੌਸਮ ਵਿਭਾਗ ਨੇ ਵੱਡੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਵੱਲੋਂ…
ਜਲੰਧਰ ‘ਚ ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਮੋਹਿੰਦਰ ਭਗਤ AAP ‘ਚ ਸ਼ਾਮਲ
ਜਲੰਧਰ : ਜਲੰਧਰ ‘ਚ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਪਾਰਟੀ ਦੇ ਸੀਨੀਅਰ ਆਗੂ ਮੋਹਿੰਦਰ…
ਆਈ.ਐਸ.ਆਈ ਦੀ ਏਜੰਟ ਨੂੰ ਮਹਿਮਾਨ ਬਣਾ ਕੇ ਘਰ ਵਿੱਚ ਰੱਖਣ ਵਾਲਾ ਕੈਪਟਨ ਅਮਰਿੰਦਰ ਸਿੰਘ ਭਾਜਪਾ ਲਈ ਹੋਇਆ ਦੇਸ਼ ਭਗਤ : ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 21 ਅਕਤੂਬਰ (ਦਲਜੀਤ ਸਿੰਘ)- ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦੇਸ਼ ਭਗਤੀ…