ਜਲੰਧਰ, ਜਲੰਧਰ ਕਮਿਸ਼ਨਰੇਟ ਪੁਲੀਸ ਨੇ ਬੀਤੀ ਦੇਰ ਰਾਤ ਇੱਥੋਂ ਦੇ ਸੰਤ ਨਗਰ ਨੇੜੇ ਇੱਕ ਰੁਟੀਨ ਨਾਕੇ ਤੋਂ 2 ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਪੁਨੀਤ ਸੂਦ ਵਾਸੀ ਹੁਸ਼ਿਆਰਪੁਰ ਵਜੋਂ ਹੋਈ ਹੈ। ਮੁਲਜ਼ਮ ਵਿਦੇਸ਼ੀ ਕਰੰਸੀ ਲਈ ਦਸਤਾਵੇਜ਼ ਮੁਹੱਈਆ ਕਰਵਾਉਣ ਵਿੱਚ ਅਸਮਰੱਥ ਰਿਹਾ, ਜਿਸ ’ਤੇ ਪੁਲੀਸ ਨੇ ਉਸ ਨੂੰ ਤੁਰੰਤ ਗ੍ਰਿਫ਼ਤਾਰ ਕਰਦਿਆਂ ਕੇਸ ਦਰਜ ਕਰਨ ਮਗਰੋਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Related Posts
ਮਹਿਲਾਵਾਂ ਖ਼ਿਲਾਫ਼ ਟਿੱਪਣੀ: ਸਾਬਕਾ ਮੁੱਖ ਮੰਤਰੀ ਚੰਨੀ ਨੂੰ ਮਜੀਠੀਆ ਨੇ ਘੇਰਿਆ
ਚੰਡੀਗੜ੍ਹ, ਪੰਜਾਬ ਵਿਚ ਜ਼ਿਮਨੀ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਜ਼ੋਰ-ਸ਼ੋਰ ਨਾਲ ਕੀਤਾ ਹੈ। ਇਸ ਦੌਰਾਨ…
ਵਿਧਾਨ ਸਭਾ ਚੋਣਾਂ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕੀਤੀ ਇਹ ਅਪੀਲ
ਚੰਡੀਗੜ੍ਹ, 3 ਨਵੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵੋਟਿੰਗ ਤੋਂ ਪਹਿਲਾਂ ਟਵੀਟ ਕੀਤਾ, ”ਆਦਮਪੁਰ ਦੇ ਸਾਰੇ ਵੋਟਰਾਂ…
ਭਾਰਤੀ ਕ੍ਰਿਕਟ ਟੀਮ ਦੇ ਗੇਂਦਬਾਜ਼ੀ ਕੋਚ ਦਾ ਐਲਾਨ
ਸਪੋਰਟਸ ਡੈਸਕ, ਨਵੀਂ ਦਿੱਲੀ ਭਾਰਤੀ ਕ੍ਰਿਕਟ ਟੀਮ ਦੇ ਗੇਂਦਬਾਜ਼ੀ ਕੋਚ ਦਾ ਐਲਾਨ ਕਰ ਦਿੱਤਾ ਗਿਆ ਹੈ। ਹਾਲ ਹੀ ‘ਚ ਗੌਤਮ…