ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਕੇਤ ਦਿੱਤਾ ਹੈ ਕਿ ਉਹ ਸੂਖਮ, ਛੋਟੇ ਅਤੇ ਦਰਮਿਆਨੇ ਉਦਯੋਗਾਂ (ਐੱਮਐੱਸਐੱਮਈ) ਨੂੰ ਉਤਸ਼ਾਹਿਤ ਕਰਨ ਲਈ ਕਦਮਾਂ ਦਾ ਐਲਾਨ ਕਰੇਗੀ, ਜੋ ਦੇਸ਼ ਦੇ ਵਿਕਾਸ ਇੰਜਣ ਦਾ ਹਿੱਸਾ ਹਨ। MSMEs ਨੂੰ ਰਾਹਤ ਮਿਲਣ ਕਾਰਨ ਵਿਸ਼ੇਸ਼ ਤੌਰ ‘ਤੇ ਰੱਖਿਆ, ਇਲੈਕਟ੍ਰਾਨਿਕਸ ਅਤੇ ਇਲੈਕਟ੍ਰਿਕ ਵਾਹਨ (EV) ਨਿਰਮਾਣ ਵਿੱਚ ਵਾਧੇ ਦੀ ਗੁੰਜਾਇਸ਼ ਹੈ।
Budget 2024 LIVE Updates: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਕੁਝ ਸਮੇਂ ਬਾਅਦ ਪੇਸ਼ ਕਰਨਗੇ ਬਜਟ, ਕੈਬਨਿਟ ਤੋਂ ਮਿਲੀ ਮਨਜ਼ੂਰੀ
