ਨਵੀਂ ਦਿੱਲੀ, ਆਮ ਆਦਮੀ ਪਾਰਟੀ ਮੰਤਰੀ ਆਤਿਸ਼ੀ ਅੱਜ ਦਿੱਲੀ ਦੀ ਰੋਜ਼ ਐਵੇਨਿਊ ਕੋਰਟ ਵਿਚ ਪੇਸ਼ ਹੋਈ, ਜਿਥੇ ਉਸਨੂੰ ਮਾਣਹਾਨੀ ਕੇਸ ਵਿਚ 20000 ਹਜ਼ਾਰ ਰੁਪਏ ਦੇ ਮੁਚਲਕੇ ਨਾਲ ਜ਼ਮਾਨਤ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਭਾਰਤੀ ਜਨਤਾ ਪਾਰਟੀ ਦੇ ਆਗੂ ਪ੍ਰਵੀਨ ਸ਼ੰਕਰ ਕਪੂਰ ਵੱਲੋਂ ਦਾਇਰ ਮਾਣਹਾਨੀ ਕੇਸ ਵਿਚ ਸੰਮਨ ਭੇਜਿਆ ਗਿਆ ਸੀ।
ਭਾਜਪਾ ਵੱਲੋਂ ਦਾਇਰ ਮਾਣਹਾਨੀ ਕੇਸ ਵਿਚ ਆਤਿਸ਼ੀ ਅਦਾਲਤ ‘ਚ ਪੇਸ਼
