ਨਵੀਂ ਦਿੱਲੀ, 1 ਸਤੰਬਰ (ਦਲਜੀਤ ਸਿੰਘ)- ਦਿੱਲੀ ਵਿਚ ਕੋਵਿਡ-19 ਨੇਮਾਂ ਤਹਿਤ ਸਕੂਲ ਖੋਲ੍ਹਣ ਦੀ ਕਵਾਇਦ ਸ਼ੁਰੂ ਹੋ ਗਈ ਹੈ। ਦਿੱਲੀ ਵਿਚ ਅੱਜ ਤੋਂ 9ਵੀਂ ਜਮਾਤ ਤੋਂ 12ਵੀਂ ਜਮਾਤ ਤੱਕ ਦੇ ਵਿਿਦਆਰਥੀਆਂ ਲਈ ਸਕੂਲ ਖੁੱਲ੍ਹ ਗਏ ਹਨ।
Related Posts
ਲੁਧਿਆਣਾ ਦੀ ਮੁੱਖ ਸੜਕ ਜਾਮ
ਲੁਧਿਆਣਾ- ਦੀਵਾਲੀ ਦੀ ਰਾਤ ਪਟਾਕਿਆਂ ਦੀ ਚੰਗਿਆੜੀ ਨਾਲ 3 ਗਰੀਬ ਲੋਕਾਂ ਦੇ ਆਸ਼ਿਆਨੇ ਸੜ ਕੇ ਸੁਆਹ ਹੋ ਗਏ। ਪਟਾਕਿਆਂ ਦੀ…
ਅੰਮ੍ਰਿਤਪਾਲ ਦੇ ਸਾਥੀ ਗੁਰਿੰਦਰ ਸਿੰਘ ਔਜਲਾ ਤੇ ਹੋਰਨਾਂ ਨੂੰ HC ਤੋਂ ਰਾਹਤ ਨਹੀਂ, ਮੁੜ ਟਲ਼ੀ ਸੁਣਵਾਈ, ਡਿਬਰੂਗੜ੍ਹ ਜੇਲ੍ਹ ‘ਚ ਹਨ ਬੰਦ
ਚੰਡੀਗੜ੍ਹ : ਵਾਰਿਸ ਪੰਜਾਬ ਦੇ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਗੁਰਿੰਦਰ ਸਿੰਘ ਔਜਲਾ ਤੇ ਡਿਬਰੂਗੜ੍ਹ ਜੇਲ੍ਹ ‘ਚ ਬੰਦ…
ਮਨੀਸ਼ਾ ਗੁਲਾਟੀ ਬਣੇ ਰਹਿਣਗੇ ਪੰਜਾਬ ਮਹਿਲਾ ਕਮਿਸ਼ਨ ਦੇ ਚੇਅਰਪਰਸਨ
ਚੰਡੀਗੜ੍ਹ- ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਨੂੰ ਹਾਈਕੋਰਟ ਤੋਂ ਰਾਹਤ ਮਿਲੀ ਹੈ।ਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਹਟਾਉਣ…