ਬਠਿੰਡਾ : ਪੰਜਾਬ ਪੁਲਿਸ (Punjab Police) ਦੇ ਬਰਖ਼ਾਸਤ ਡੀਐਸਪੀ ਅਤੇ ਅਰਜਨ ਐਵਾਰਡੀ ਰਹੇ ਪਹਿਲਵਾਨ ਜਗਦੀਸ਼ ਭੋਲਾ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸ਼ੁੱਕਰਵਾਰ ਨੂੰ ਉਸ ਦੇ ਪਿਤਾ ਬਲਸ਼ਿੰਦਰ ਸਿੰਘ ਦੇ ਸਸਕਾਰ ‘ਤੇ ਉਸ ਦੇ ਜੱਦੀ ਪਿੰਡ ਰਾਏ ਕੇ ਕਲਾਂ ਵਿਖੇ ਲਿਆਂਦਾ ਗਿਆ। ਜ਼ਿਕਰਯੋਗ ਹੈ ਕਿ ਪਹਿਲਵਾਨ ਜਗਦੀਸ਼ ਭੋਲਾ ਦੇ ਮਾਤਾ-ਪਿਤਾ ਉਸਦੇ ਜੱਦੀ ਪਿੰਡ ਰਾਏ ਕੇ ਕਲਾਂ ਵਿਖੇ ਹੀ ਰਹਿ ਰਹੇ ਹਨ। ਭੋਲਾ ਨਸ਼ਾ ਤਸਕਰੀ ਦੇ ਕਈ ਕੇਸਾਂ ਦਾ ਸਾਹਮਣਾ ਕਰ ਰਿਹਾ ਹੈ। ਅਦਾਲਤ ਨੇ ਭੋਲਾ ਨੂੰ ਉਸ ਦੇ ਪਿਤਾ ਤੇ ਸਸਕਾਰ ਮੌਕੇ ਜਾਣ ਲਈ ਕੁਝ ਸਮੇਂ ਦੀ ਮੋਹਲਤ ਦਿੱਤੀ ਹੈ।
Related Posts
ਹੁਸ਼ਿਆਰਪੁਰ ਅਦਾਲਤ ‘ਚ ਬਾਦਲਾਂ ਖ਼ਿਲਾਫ਼ ਚੱਲ ਰਹੇ ਕੇਸ ‘ਤੇ ਸੁਪਰੀਮ ਕੋਰਟ ਨੇ ਲਾਈ ਰੋਕ
ਚੰਡੀਗੜ੍ਹ/ਹੁਸ਼ਿਆਰਪੁਰ : ਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਦੋਹਰੇ ਸੰਵਿਧਾਨ ਦੇ ਵਿਵਾਦ ਦੇ ਸਬੰਧ ‘ਚ ਸ਼੍ਰੋਮਣੀ ਅਕਾਲੀ ਦਲ ਦੇ…
ਜ਼ੀਰਕਪੁਰ ‘ਚ ਵਿਧਾਇਕ ਨੇ 3 ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ
ਜ਼ੀਰਕਪੁਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ‘ਚ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ ਲਈ 400 ਹੋਰ ਆਮ ਆਦਮੀ ਕਲੀਨਿਕਾਂ…
ਆਈ. ਐਸ. ਕੇ. ਪੀ. ਨੇ ਲਈ ਪਿਸ਼ਾਵਰ ‘ਚ ਸਿੱਖ ਕਾਰੋਬਾਰੀਆਂ ਦੀ ਹੱਤਿਆ ਦੀ ਜ਼ਿੰਮੇਵਾਰੀ
ਅੰਮ੍ਰਿਤਸਰ, 16 ਮਈ – ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੇ ਪਿਸ਼ਾਵਰ ਸ਼ਹਿਰ ਤੋਂ ਲਗਭਗ 17 ਕਿੱਲੋਮੀਟਰ ਦੂਰ ਸਰਬੰਦ ਖੇਤਰ ਦੇ…