ਨਵੀਂ ਦਿੱਲੀ : Paris Olympics 2024 : ਫਰਾਂਸ ਦੀ ਰਾਜਧਾਨੀ ਪੈਰਿਸ ਵਿੱਚ ਸ਼ੁੱਕਰਵਾਰ ਨੂੰ ਇੱਕ ਸ਼ਾਨਦਾਰ ਅਤੇ ਇਤਿਹਾਸਕ ਉਦਘਾਟਨੀ ਸਮਾਰੋਹ ਨਾਲ ਓਲੰਪਿਕ ਖੇਡਾਂ ਦੀ ਸ਼ੁਰੂਆਤ ਹੋਈ। ਪਹਿਲੇ ਦਿਨ 10 ਮੀਟਰ ਏਅਰ ਪਿਸਟਲ ‘ਚ ਮਨੂ ਭਾਕਰ ਨੇ ਫਾਈਨਲ ‘ਚ ਕੁਆਲੀਫਾਈ ਕੀਤਾ। ਮਨੂ ਭਾਕਰ 580 ਅੰਕ ਲੈ ਕੇ ਤੀਜੇ ਸਥਾਨ ‘ਤੇ ਰਹੀ। ਉਹ ਔਰਤਾਂ ਦੇ 10 ਮੀਟਰ ਏਅਰ ਪਿਸਟਲ ਮੁਕਾਬਲੇ ਦੇ ਫਾਈਨਲ ਲਈ ਕੁਆਲੀਫਾਈ ਕਰ ਚੁੱਕੀ ਹੈ। 10 ਮੀਟਰ ਏਅਰ ਪਿਸਟਲ ਦਾ ਫਾਈਨਲ ਕੱਲ੍ਹ ਦੁਪਹਿਰ 3:30 ਵਜੇ ਸ਼ੁਰੂ ਹੋਵੇਗਾ।
Related Posts
ODI ਵਿਸ਼ਵ ਕੱਪ 2023 ਲਈ ਟੀਮ ਇੰਡੀਆ ਦੀ ਜਰਸੀ ਲਾਂਚ
ਸਪੋਰਟਸ ਡੈਸਕ : ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਕੈਪਸ਼ਨ ਦੇ ਨਾਲ ਇਕ ਵੀਡੀਓ ਜਾਰੀ…
ਸੋਸ਼ਲ ਮੀਡੀਆ ‘ਤੇ VIDEO ਨੇ ਲਾਈ ਅੱਗ; ਯੂਜ਼ਰਜ਼ ਨੇ ਦਿੱਤੇ ਇਕ ਤੋਂ ਵੱਧ ਕੇ ਇਕ ਰਿਐਕਸ਼ਨ
ਨਵੀਂ ਦਿੱਲੀ : IPL ‘ਚ ਕੈਮਰਾ ਹਮੇਸ਼ਾ ਖ਼ੂਬਸੂਰਤ ਚਿਹਰਿਆਂ ਨੂੰ ਲੱਭਦਾ ਰਹਿੰਦਾ ਹੈ। ਮੌਜੂਦਾ ਸੀਜ਼ਨ ‘ਚ ਸੋਸ਼ਲ ਮੀਡੀਆ ‘ਤੇ ਅਜਿਹੀਆਂ…
T20 WC : ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾ ਕੇ ਫਾਈਨਲ ‘ਚ ਪੁੱਜਾ ਪਾਕਿਸਤਾਨ
ਸਪੋਰਟਸ ਡੈਸਕ : ਅੱਜ ਟੀ-20 ਵਿਸ਼ਵ ਕੱਪ ਦਾ ਪਹਿਲਾ ਸੈਮੀਫਾਈਨਲ ਮੈਚ ਸਿਡਨੀ ਕ੍ਰਿਕਟ ਗਰਾਊਂਡ ‘ਤੇ ਨਿਊਜ਼ੀਲੈਂਡ ਤੇ ਪਾਕਿਸਤਾਨ ਦਰਮਿਆਨ ਖੇਡਿਆ…