ਅੰਮ੍ਰਿਤਸਰ- ਪੰਜਾਬ ਦੇ ਕਈ ਇਲਾਕਿਆਂ ‘ਚ ਅੱਜ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਵੱਲੋਂ ਪਹਿਲਾਂ ਹੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸੇ ਵਿਚਾਲੇ ਅੰਮ੍ਰਿਤਸਰ ਸ਼ਹਿਰ ‘ਚ ਅਸਮਾਨ ‘ਤੇ ਗੂੜੇ ਕਾਲੇ ਰੰਗ ਦੇ ਬੱਦਲ ਛਾਏ ਹੋਏ ਹਨ ਤੇ ਸਵੇਰ ਤੋਂ ਹੀ ਬੰਦਾਂਬਾਦੀ ਹੋ ਰਹੀ ਹੈ।
ਕਾਲੇ ਬੱਦਲਾਂ ‘ਚ ਘਿਰਿਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਨਮੋਹਕ ਨਜ਼ਾਰਾ,
