ਚੰਡੀਗੜ੍ਹ-ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ‘ਤੇ ਸੁਣਵਾਈ ਟੱਲ ਗਈ ਹੈ। ਇਹ ਸੁਣਵਾਈ ਹੁਣ ਪਰਸੋਂ ਬੁੱਧਵਾਰ ਨੂੰ ਹੋਵੇਗੀ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਵੱਲੋਂ ਦਾਖ਼ਲ ਪਟੀਸ਼ਨ ਵਿਚ ਕੁਝ ਖ਼ਾਮੀਆਂ ਸਨ, ਜਿਸ ਨੂੰ ਸਰਕਾਰੀ ਵਕੀਲ ਵੱਲੋਂ ਉਭਾਰਿਆ ਗਿਆ। ਇਸ ਮਗਰੋਂ ਸੁਣਵਾਈ ਟਾਲ ਦਿੱਤੀ ਗਈ ਹੈ।
MP ਅੰਮ੍ਰਿਤਪਾਲ ਸਿੰਘ ਦੇ ਕੇਸ ਦੀ ਸੁਣਵਾਈ ਟਲੀ
