ਨਵੀਂ ਦਿੱਲੀ Manu-Sarabjot Singh Bronze Medal Match। ਮਨੂ ਭਾਕਰ ਅਤੇ ਸਰਬਜੋਤ ਸਿੰਘ ਪੈਰਿਸ 2024 ਓਲੰਪਿਕ ਵਿੱਚ 10 ਮੀਟਰ ਏਅਰ ਪਿਸਟਲ ਮਿਕਸਡ ਟੀਮ ਈਵੈਂਟ ਵਿੱਚ ਕੁਆਲੀਫਿਕੇਸ਼ਨ ਰਾਊਂਡ ਵਿਚ ਖੇਡਦੇ ਹੋਏ ਕਾਂਸੀ ਦਾ ਮੈਡਲ ਜਿੱਤ ਲਿਆ ਹੈ। ਮਨੂ-ਸਰਬਜੋਤ ਸਿੰਘ ਨੇ ਭਾਰਤ ਨੂੰ ਸ਼ਾਨਦਾਰ ਸ਼ੁਰੂਆਤ ਦਿੱਤੀ। ਭਾਰਤ ਨੇ 10 ਮੀਟਰ ਏਅਰ ਪਿਸਟਲ ਮਿਕਸਡ ਟੀਮ ਕਾਂਸੀ ਤਮਗਾ ਮੁਕਾਬਲੇ ਵਿੱਚ 7 ਰਾਊਂਡ ਦੇ ਬਾਅਦ 10-7 ਦੀ ਬੜ੍ਹਤ ਬਣਾ ਲਈ। ਭਾਰਤ ਨੂੰ ਦੱਖਣੀ ਕੋਰੀਆ ਦੀ ਟੀਮ ਨੂੰ ਹਰਾ ਕੇ ਮਨੂ-ਸਰਬਜੋਤ ਨੇ ਦੂਜਾ ਤਮਗਾ ਜਿੱਤ ਲਿਆ ਹੈ।
Related Posts
ਮਨੀਪੁਰ: ਦੇ ਜਿਰੀਬਾਮ ਵਿਚ ਹਿੰਸਾ ਦੌਰਾਨ 5 ਦੀ ਮੌਤ
ਇੰਫ਼ਾਲ/ਕੋਲਕਾਤਾ, ਮਲੀਪੁਰ ਦੇ ਜਿਰੀਬਾਮ ਜ਼ਿਲ੍ਹੇ ਵਿਚ ਸ਼ਨਿੱਚਰਵਾਰ ਸਵੇਰ ਹੋਈ ਹਿੰਸਾ ਦੇ ਵਿਚ ਪੰਜ ਵਿਅਕਤੀਆਂ ਦੀ ਮੌਤ ਹੋ ਗਈ। ਪੁਲੀਸ ਅਧਿਕਾਰੀਆਂ…
ਚੰਡੀਗੜ੍ਹ ਨੂੰ ਮਿਲੀ ਪਹਿਲੀ ‘ਵੰਦੇ ਭਾਰਤ ਟਰੇਨ’, ਊਨਾ-ਦਿੱਲੀ ਦਾ ਸਫ਼ਰ ਕਰਨ ਵਾਲਿਆਂ ਨੂੰ ਮਿਲੇਗਾ ਵੱਡਾ ਫ਼ਾਇਦਾ
ਚੰਡੀਗੜ੍ਹ- ਸਿਟੀ ਬਿਊਟੀਫੁੱਲ ਚੰਡੀਗੜ੍ਹ ਨੂੰ ਪਹਿਲੀ ਵੰਦੇ ਭਾਰਤ ਟਰੇਨ ਮਿਲ ਗਈ ਹੈ। ਇਸ ਤੋਂ ਬਾਅਦ ਚੰਡੀਗੜ੍ਹ ਤੋਂ ਊਨਾ ਅਤੇ ਦਿੱਲੀ…
ਰਾਜਪਾਲ ਨੂੰ ਮਿਲਿਆ ਅਕਾਲੀ ਦਲ ਦਾ ਵਫ਼ਦ, ਸੁਖਬੀਰ ਬਾਦਲ ਨੇ ਮੂਸੇਵਾਲਾ ਕਤਲ ਕੇਸ ’ਚ ਮੰਗੀ CBI ਜਾਂਚ
ਚੰਡੀਗੜ੍ਹ— ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਪਾਰਟੀ ਦੇ ਵਫ਼ਦ ਨੇ ਅੱਜ ਚੰਡੀਗੜ੍ਹ ਵਿਖੇ ਰਾਜਪਾਲ ਬਨਵਾਰੀ ਲਾਲ…