ਚੰਡੀਗੜ੍ਹ : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਤੇ ਵਾਰਿਸ ਪੰਜਾਬ ਦੇ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਰਿਹਾਈ ਸਬੰਧੀ ਦਾਇਰ ਪਟੀਸ਼ਨ ਦੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਬੁੱਧਵਾਰ ਨੂੰ ਸੁਣਵਾਈ ਹੋਈ। ਇਸ ਦੌਰਾਨ ਹਾਈ ਕੋਰਟ ਨੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ। ਹੁਣ ਇਸ ਕੇਸ ਦੀ ਅਗਲੀ ਸੁਣਵਾਈ 28 ਅਗਸਤ ਨੂੰ ਹੋਵੇਗੀ।
ਵੱਡੀ ਖ਼ਬਰ : ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ‘ਤੇ ਹਾਈ ਕੋਰਟ ਨੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਨੋਟਿਸ
