ਮੁੰਬਈ,2 ਸਤੰਬਰ (ਦਲਜੀਤ ਸਿੰਘ)- ਰਿਐਲਿਟੀ ਟੀ. ਵੀ. ਸ਼ੋਅ ‘ਬਿੱਗ ਬੌਸ 13’ ਦੇ ਜੇਤੂ ਤੇ ਅਦਾਕਾਰ ਸਿਧਾਰਥ ਸ਼ੁਕਲਾ ਦਾ ਅੱਜ ਵੀਰਵਾਰ ਦਿਹਾਂਤ ਹੋ ਗਿਆ ਹੈ। ਮੁੰਬਈ ਦੇ ਕਪੂਰ ਹਸਪਤਾਲ ਨੇ ਸਿਧਾਰਥ ਦੇ ਦਿਹਾਂਤ ਦੀ ਪੁਸ਼ਟੀ ਕੀਤੀ ਹੈ।
ਦੱਸਿਆ ਜਾ ਰਿਹਾ ਹੈ ਕਿ 40 ਸਾਲ ਦੇ ਸਿਧਾਰਥ ਸ਼ੁਕਲਾ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ।
ਮਸ਼ਹੂਰ ਟੀ. ਵੀ. ਅਦਾਕਾਰ ਤੇ ‘ਬਿੱਗ ਬੌਸ 13’ ਦੇ ਜੇਤੂ ਸਿਧਾਰਥ ਸ਼ੁਕਲਾ ਦਾ ਦਿਹਾਂਤ
