ਅੰਮ੍ਰਿਤਸਰ : ACP ਅਟਾਰੀ ਵਿਖੇ ਕਸਟਮ ਵਿਭਾਗ ਦੀ ਟੀਮ ਨੇ ਸੋਨਾ ਤਸਕਰੀ ਦੇ ਦੋਸ਼ ਵਿੱਚ ਇੱਕ ਮਹਿਲਾ ਯਾਤਰੀ ਨੂੰ ਕਾਬੂ ਕੀਤਾ ਹੈ। ਮੁਲਜ਼ਮ ਔਰਤ ਪਾਕਿਸਤਾਨ ਤੋਂ ਭਾਰਤ ਪਹੁੰਚੀ ਤੇ ਉਸ ਦੇ ਕਬਜ਼ੇ ਵਿੱਚੋਂ 2 ਕਿੱਲੋ 232 ਗ੍ਰਾਮ ਸੋਨਾ ਬਰਾਮਦ ਕਰ ਕੇ ਮਾਮਲਾ ਦਰਜ ਕਰ ਲਿਆ ਗਿਆ ਹੈ।
ਅਟਾਰੀ ਬਾਰਡਰ ’ਤੇ ਵੱਡੀ ਕਾਰਵਾਈ, ਪਾਕਿਸਤਾਨੀ ਔਰਤ ਨੂੰ 2 ਕਿਲੋ ਸੋਨੇ ਨਾਲ ਕੀਤਾ ਗ੍ਰਿਫ਼ਤਾਰ
