ਚੰਡੀਗੜ੍ਹ : ਮੁੱਖ ਮੰਤਰੀ ਭਗਵੰਚ ਮਾਨ ਆਪਣੀ ਪਤਨੀ ਨਾਲ ਅੱਜ ਪੈਰਿਸ ਉਲੰਪਿਕ ‘ਚ ਹਾਕੀ ਦਾ ਮੈਚ ਦੇਖਣ ਲਈ ਜਾਣਾ ਚਾਹੁੰਦੇ ਸਨ ਅਤੇ ਟੀਮ ਦਾ ਹੌਸਲਾ ਵਧਾਉਣਾ ਚਾਹੁੰਦੇ ਸਨ ਪਰ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਉਡਾਣ ਭਰਨ ਦੀ ਇਜਾਜ਼ਤ ਨਹੀਂ ਦਿੱਤੀ । ਵਿਦੇਸ਼ ਮੰਤਰਾਲੇ ਨੇ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ ਸੀਐੱਮ ਮਾਨ ਨੂੰ ਪੈਰਿਸ ਜਾਣ ਦੀ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ।
Paris Olympics : CM ਮਾਨ ਨੂੰ ਪੈਰਿਸ ਜਾਣ ਦੀ ਨਹੀਂ ਮਿਲੀ ਇਜਾਜ਼ਤ, ਵਿਦੇਸ਼ ਮੰਤਰਾਲੇ ਨੇ ਵੀਜ਼ਾ ਨਾ ਦੇਣ ਦੀ ਦੱਸੀ ਇਹ ਵਜ੍ਹਾ
