ਪੈਰਿਸ, ਭਾਰਤੀ ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਪੈਰਿਸ ਓਲੰਪਿਕ ਦੇ ਮਹਿਲਾ ਵਿਅਕਤੀਗਤ ਮੁਕਾਬਲੇ ਵਿਚ ਜਰਮਨੀ ਦੀ ਮਿਸ਼ੇਲ ਕ੍ਰੋਪੋਨ ਨੂੰ ਹਰਾ ਕੇ ਕੁਆਟਰ ਫਾਈਨਲ ਵਿੱਚ ਪੁੱਜ ਗਈ ਹੈ। ਦੀਪਿਕਾ ਨੇ ਜਰਨਮ ਦੀ ਖਿਡਾਰੀ ਮਿਸ਼ੇਲ ਨੂੰ 6-4 ਨਾਲ ਹਰਾ ਕੇ ਮੈਚ ਆਪਣੇ ਨਾਮ ਕੀਤਾ।
ਓਲੰਪਿਕ: ਤੀਰਅੰਦਾਜ਼ ਦੀਪਿਕਾ ਕੁਆਟਰ ਫਾਈਨਲ ’ਚ
