ਵਾਇਨਾਡ : ਕੇਰਲ ਦੇ ਵਾਇਨਾਡ ‘ਚ ਜ਼ਮੀਨ ਖਿਸਕਣ ਤੋਂ ਬਾਅਦ ਤਬਾਹੀ ਮਚ ਗਈ ਹੈ। ਜ਼ਮੀਨ ਖਿਸਕਣ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਇਸ ਦੌਰਾਨ, ਵਾਇਨਾਡ ਦੇ ਪ੍ਰਭਾਵਿਤ ਖੇਤਰਾਂ ਵਿੱਚ ਬਚਾਅ ਅਤੇ ਰਾਹਤ ਕਾਰਜ ਸੋਮਵਾਰ ਨੂੰ ਲਗਾਤਾਰ ਸੱਤਵੇਂ ਦਿਨ ਵੀ ਜਾਰੀ ਰਿਹਾ।
ਵਾਇਨਾਡ ‘ਚ ਸੱਤਵੇਂ ਦਿਨ ਵੀ ਬਚਾਅ ਕਾਰਜ ਜਾਰੀ, ਲਗਾਤਾਰ ਵੱਧ ਰਹੀ ਹੈ ਮ੍ਰਿਤਕਾਂ ਦੀ ਗਿਣਤੀ; 180 ਲੋਕ ਅਜੇ ਵੀ ਲਾਪਤਾ
