ਪਟਿਆਲਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਸੋਮਵਾਰ ਨੂੰ ਰਾਜਪੁਰਾ ਪੁੱਜੇ। ਇਸ ਦੌਰਾਨ ਮੁੱਖ ਮੰਤਰੀ ਵਲੋਂ ਸਰਕਾਰੀ ਦਫਤਰਾਂ ‘ਚ ਅਚਨਚੇਤ ਚੈਕਿੰਗ (Surprise Checking) ਕੀਤੀ ਗਈ। ਦਫਤਰਾਂ ‘ਚ ਮੌਜੂਦ ਮੁਲਾਜ਼ਮਾਂ ਤੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਮੌਕੇ ‘ਤੇ ਮੌਜੂਦ ਲੋਕਾਂ ਨਾਲ ਵੀ ਗੱਲਬਾਤ ਕੀਤੀ।
ਰਾਜਪੁਰਾ ਪੁੱਜੇ CM Mann, ਸਰਕਾਰੀ ਦਫ਼ਤਰਾਂ ਦੀ ਕੀਤੀ ਅਚਨਚੇਤ ਚੈਕਿੰਗ
