ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਹੁਕਮਾਂ ਰਾਹੀਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਉਮੀਦਵਾਰਾਂ ਨੇ ਲੋਕ ਪ੍ਰਤੀਨਿਧੀ ਐਕਟ, 1951 ਦੇ ਸੈਕਸ਼ਨ 78 ਅਨੁਸਾਰ ਨਿਸ਼ਚਿਤ ਸਮਾਂ ਸੀਮਾ ਅੰਦਰ ਆਪਣੇ ਚੋਣ ਖਰਚੇ ਦਾ ਵੇਰਵਾ ਕਮਿਸ਼ਨ ਕੋਲ ਜਮ੍ਹਾਂ ਨਹੀਂ ਕਰਵਾਇਆ ਜਿਸ ਕਰਕੇ ਅਗਲੇ 3 ਸਾਲ ਤੱਕ ਇਨ੍ਹਾਂ ਉਮੀਦਵਾਰਾਂ ਨੂੰ ਚੋਣ ਲੜਨ ਦੇ ਅਯੋਗ ਕਰਾਰ ਦਿੱਤਾ ਗਿਆ ਹੈ।
Related Posts
PM ਮੋਦੀ ਨੂੰ ਸੁਣਨ ਲਈ ਸਿਡਨੀ ਸਟੇਡੀਅਮ ਪਹੁੰਚੇ 20,000 ਤੋਂ ਵੱਧ ਪ੍ਰਵਾਸੀ ਭਾਰਤੀ
ਸਿਡਨੀ- ਆਸਟ੍ਰੇਲੀਆ ਦੇ ਸਿਡਨੀ ਓਲੰਪਿਕ ਪਾਰਕ ਦਾ ਕੁਡੋਸ ਏਰੀਨਾ 20,000 ਤੋਂ ਵੱਧ ਪ੍ਰਵਾਸੀ ਭਾਰਤੀਆਂ ਨਾਲ ਭਰਿਆ ਹੋਇਆ ਹੈ। ਪ੍ਰਵਾਸੀ ਭਾਰਤੀ…
ਚੋਣ ਕਮਿਸ਼ਨ ਨੇ ਬੈਂਸ ਤੇ ਕੜਵਲ ਨਾਲ ਵਿਸ਼ੇਸ਼ ਨਿਗਰਾਨ ਟੀਮਾਂ ਕੀਤੀਆਂ ਤਾਇਨਾਤ
ਲੁਧਿਆਣਾ, 9 ਫਰਵਰੀ (ਬਿਊਰੋ)- ਚੋਣ ਕਮਿਸ਼ਨ ਅਤੇ ਜ਼ਿਲ੍ਹਾ ਚੋਣ ਅਧਿਕਾਰੀ ਕੰਮ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਦੀਆਂ ਹਦਾਇਤਾਂ ਤੋਂ ਬਾਅਦ…
ਸੁਖਬੀਰ ਬਾਦਲ ਦੀ ਸੱਜੀ ਲੱਤ ‘ਤੇ ਲੱਗਾ ਪਲਾਸਟਰ, ਨਤਮਸਤਕ ਹੋਣ ਪੁੱਜੇ ਸਨ ਸ੍ਰੀ ਅਕਾਲ ਤਖਤ ਸਾਹਿਬ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਮੁਖੀ ਸੁਖਬੀਰ ਬਾਦਲ ਦੇ ਅੱਜ ਉਸ ਵੇਲੇ ਕੁਰਸੀ ਤੋਂ ਡਿੱਗ ਕੇ ਸੱਟ ਲੱਗ…