ਸਰੀ(ਕੈਨੇਡਾ) : ਕੈਨੇਡਾ ‘ਚ ਭਾਰਤੀਆਂ ਨੂੰ ਵੋਟ ਦਾ ਪਾਉਣ ਦਾ ਅਧਿਕਾਰ ਦਿਵਾਉਣ ਵਾਲੇ ਦੂਰ ਅੰਦੇਸ਼ ਸੰਘਰਸ਼ੀ ਯੋਧਿਆਂ ਦਰਸ਼ਨ ਸਿੰਘ ਕੈਨੇਡੀਅਨ, ਹੈਰਲਡ ਪ੍ਰਿਚਿਟ, ਲਾਰਾ ਜੈਮੀਸਨ ਤੇ ਸਰਦਾਰ ਨਗਿੰਦਰ ਸਿੰਘ ਗਿੱਲ ਦੀ ਯਾਦ ਨੂੰ ਸਮਰਪਿਤ ਪ੍ਰੋ. ਮੋਹਨ ਸਿੰਘ ਮੈਮੋਰੀਅਲ ਫਾਉਂਡੇਸ਼ਨ ਸਰੀ ਕੈਨੇਡਾ ਵੱਲੋਂ ਇਸ ਸਾਲ ਦੇ 28ਵੇਂ ਗਦਰੀ ਬਾਬਿਆਂ ਦੇ ਮੇਲੇ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ, ਐੱਮ ਪੀ ਸੁੱਖ ਧਾਲੀਵਾਲ, ਬੀ ਸੀ ਦੇ ਪ੍ਰੀਮੀਅਰ ਤੇ ਕੈਬਨਿਟ ਮੰਤਰੀ ਪੁੱਜੇ।
ਕੈਨੇਡਾ ‘ਚ 28ਵੇਂ ਗਦਰੀ ਬਾਬਿਆਂ ਦੇ ਮੇਲੇ ‘ਚ ਪੁੱਜੇ PM ਜਸਟਿਨ ਟਰੂਡੋ
![](https://nawanpunjab.com/wp-content/uploads/2024/08/trudo.jpg)