ਚੰਡੀਗੜ੍ਹ, ਪੈਰਿਸ ਓਲੰਪਿਕ ਖੇਡਾਂ ਵਿੱਚੋਂ ਵਿਨੇਸ਼ ਫੋਗਾਟ ਨੂੰ ਓਵਰ ਵੇਟ ਹੋਣ ਕਰਕੇ ਓਲੰਪਿਕ ਵਿੱਚੋਂ ਬਾਹਰ ਕੀਤੇ ਦਾਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਫੋਗਾਟ ਦੇ ਘਰ ਪੁੱਜੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਨੇਸ਼ ਫੋਗਾਟ ਦੇ ਪਰਿਵਾਰਿਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ ਜਾਵੇਗੀ। ਉਨ੍ਹਾਂ ਫੋਗਾਟ ਨੂੰ ਓਲੰਪਿਕ ਖੇਡਾਂ ’ਚੋਂ ਬਾਹਰ ਕੀਤੇ ਜਾਣ ’ਤੇ ਨਿਰਾਸ਼ਾ ਪ੍ਰਗਟਾਈ।
ਵਿਨੇਸ਼ ਫੋਗਾਟ ਦੇ ਘਰ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ
