ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਵਿਭਾਗ (Department of School Education Punjab) ਵੱਲੋਂ ਸੂਬੇ ਦੇ 10 ਜ਼ਿਲ੍ਹਿਆਂ ਵਿੱਚ ਇੰਨਡੋਰ ਸ਼ੂਟਿੰਗ ਰੇਂਜ (Indoor Shooting Range) ਬਣਾਈਆਂ ਜਾ ਰਹੀਆਂ ਹਨ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਇਥੇ ਦਿੱਤੀ ਗਈ।
Related Posts
ਪਾਕਿ ਦੀਆਂ ਨਾਪਾਕ ਹਰਕਤਾਂ ਜਾਰੀ, ਬੀ.ਐੱਸ.ਐੱਫ. ਨੇ ਵੱਖੋ-ਵੱਖ ਸੂਬਿਆਂ ‘ਚ ਫੜੇ 2 ਹੋਰ ਡਰੋਨ
ਨੈਸ਼ਨਲ ਡੈਸਕ: ਰਾਜਸਥਾਨ ਵਿਚ ਕੌਮਾਂਤਰੀ ਸੀਮਾ ਪਾਰ ਤੋਂ ਆਏ ਇਕ ਪਾਕਿਸਤਾਨੀ ਡਰੋਨ ਨੂੰ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਸੋਮਵਾਰ ਸ਼ਾਮ…
ਲੋਕਾਂ ਨੇ ਸਰਕਾਰ ਦੀਆਂ ਨੀਤੀਆਂ ‘ਤੇ ਮੋਹਰ ਲਾਈ ਹੈ: ਨਾਇਬ ਸੈਣੀ
ਚੰਡੀਗੜ੍ਹ- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮੰਗਲਵਾਰ ਨੂੰ ਕਿਹਾ ਕਿ ਲੋਕਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ…
ਰਾਜਸਥਾਨ: ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ਤੋਂ ਬਾਅਦ ਲੱਗੀ ਅੱਗ, ਜ਼ਿੰਦਾ ਸੜੇ 5 ਲੋਕ
ਬਾੜਮੇਰ, 10 ਨਵੰਬਰ (ਦਲਜੀਤ ਸਿੰਘ)- ਰਾਜਸਥਾਨ ਦੇ ਬਾੜਮੇਰ ਜ਼ਿਲ੍ਹੇ ਵਿਚ ਅੱਜ ਯਾਨੀ ਕਿ ਬੁੱਧਵਾਰ ਨੂੰ ਬੱਸ ਅਤੇ ਟਰੱਕ ਵਿਚਾਲੇ ਭਿਆਨਕ…