ਕਾਠਮੰਡੂ : ਨੇਪਾਲ ਦੀ ਰਾਜਧਾਨੀ ਕਾਠਮੰਡੂ ਦੇ ਬਾਹਰ ਨੁਵਾਕੋਟ ਦੇ ਸ਼ਿਵਪੁਰੀ ਨੈਸ਼ਨਲ ਪਾਰਕ ਵਿੱਚ ਬੁੱਧਵਾਰ ਨੂੰ ਇੱਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿੱਚ ਜਹਾਜ਼ ਵਿੱਚ ਸਵਾਰ ਸਾਰੇ ਪੰਜ ਨਾਗਰਿਕਾਂ ਦੀ ਮੌਤ ਹੋ ਗਈ ਹੈ। ਨੇਪਾਲ ਪੁਲਿਸ ਨੇ ਦੱਸਿਆ ਕਿ ਹੈਲੀਕਾਪਟਰ ਵਿੱਚ ਚਾਰ ਚੀਨੀ ਨਾਗਰਿਕਾਂ ਸਮੇਤ ਕੁੱਲ ਪੰਜ ਲੋਕ ਸਵਾਰ ਸਨ। ਕਾਠਮੰਡੂ ਪੋਸਟ ਨੇ ਇਹ ਜਾਣਕਾਰੀ ਦਿੱਤੀ ਹੈ।
ਨੇਪਾਲ ‘ਚ ਹੈਲੀਕਾਪਟਰ ਕਰੈਸ਼, ਸਵਾਰ ਸਾਰੇ ਪੰਜ ਲੋਕਾਂ ਦੀ ਮੌਕੇ ‘ਤੇ ਹੀ ਮੌਤ
