ਨਵੀਂ ਦਿੱਲੀ, 3 ਸਤੰਬਰ (ਦਲਜੀਤ ਸਿੰਘ)- 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਕਾਂਗਰਸੀ ਨੇਤਾ ਅਤੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਸੁਪਰੀਮ ਕੋਰਟ ਨੇ ਇਨਕਾਰ ਕਰ ਦਿੱਤਾ | ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਸੱਜਣ ਕੁਮਾਰ ਦੀ ਮੈਡੀਕਲ ਹਾਲਤ ਸਥਿਰ ਅਤੇ ਸੁਧਰ ਰਹੀ ਹੈ |
ਸੱਜਣ ਕੁਮਾਰ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਸੁਪਰੀਮ ਕੋਰਟ ਨੇ ਕੀਤਾ ਇਨਕਾਰ
