ਨਵੀਂ ਦਿੱਲੀ :ਸੁਪਰੀਮ ਕੋਰਟ(SC) ਨੇ ਸ਼ਰਾਬ ਨੀਤੀ ਮਾਮਲੇ ‘ਚ ‘ਆਪ’ (AAP ) ਨੇਤਾ ਮਨੀਸ਼ ਸਿਸੋਦੀਆ(Manish Sisodia) ਨੂੰ ਕੁਝ ਸ਼ਰਤਾਂ ਨਾਲ ਜ਼ਮਾਨਤ ਦੇ ਦਿੱਤੀ ਹੈ। ਇਸ ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਨੂੰ ਹੋਈ। ਸੁਪਰੀਮ ਕੋਰਟ ਨੇ ਸਿਸੋਦੀਆ ਨੂੰ ਆਪਣਾ ਪਾਸਪੋਰਟ ਸੌਂਪਣ ਅਤੇ ਗਵਾਹਾਂ ਨੂੰ ਪ੍ਰਭਾਵਿਤ ਨਾ ਕਰਨ ਦਾ ਨਿਰਦੇਸ਼ ਦਿੱਤਾ ਹੈ।
ਸ਼ਰਾਬ ਨੀਤੀ ਮਾਮਲੇ ‘ਚ AAP ਨੇਤਾ ਮਨੀਸ਼ ਸਿਸੋਦੀਆ ਨੂੰ ਮਿਲੀ ਵੱਡੀ ਰਾਹਤ
