ਚੰਡੀਗੜ੍ਹ, 3 ਸਤੰਬਰ (ਦਲਜੀਤ ਸਿੰਘ)- ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਇਜਲਾਸ ਅੱਜ ਬੁਲਾਇਆ ਗਿਆ ਸੀ | ਸ਼੍ਰੋਮਣੀ ਅਕਾਲੀ ਦਲ ਨੇ ਸਦਨ ਨੂੰ ਮੁਲਤਵੀ ਕਰਨ ਦੇ ਪ੍ਰਸਤਾਵ ‘ਤੇ ਵੋਟ ਦੀ ਮੰਗ ਕੀਤੀ, ਜਿਸ ਦੇ ਵਿਰੋਧ’ ਚ ਕਈ ਕਾਂਗਰਸੀ ਵਿਧਾਇਕਾਂ ਨੇ ਮਜੀਠੀਆ ਨੂੰ ਬੈਠਣ ਲਈ ਕਿਹਾ, ਜਿਸ ਤੋਂ ਬਾਅਦ ਸਪੀਕਰ ਨੇ ਸਦਨ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਦਾ ਮਤਾ ਪਾਸ ਕਰ ਦਿੱਤਾ।
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ
