ਪਠਾਨਕੋਟ – ਅੱਜ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੁਖਜਿੰਦਰ ਸਿੰਘ ਰੰਧਾਵਾ, ਚਰਨਜੀਤ ਸਿੰਘ ਚੰਨੀ, ਗੁਰਜੀਤ ਸਿੰਘ ਔਜਲਾ ਅਤੇ ਡਾਕਟਰ ਅਮਰ ਸਿੰਘ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪੰਜਾਬ ਦੇ ਸਾਂਸਦਾਂ ਨੇ ਕੇਂਦਰ ਸਰਕਾਰ ਵਲੋਂ ਲਗਾਏ ਗਏ ਐੱਮ. ਐੱਸ. ਐੱਮ. ਈ. ਟੈਕਸ 43 ਬੀ ਨੂੰ ਵਾਪਸ ਲੈਣ ਲਈ ਵਿਰੋਧ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਛੋਟੇ ਵਪਾਰੀਆਂ ਨਾਲ ਕੀਤਾ ਜਾਰਿਹਾ ਧੱਕਾ ਬੰਦ ਕੀਤਾ ਜਾਵੇ।
Related Posts
ਧੁੰਦ ‘ਚ ਲਿਪਟੀ ਸੋਮਵਾਰ ਦੀ ਸਵੇਰ , ਠੰਢ ਵਧਣ ਕਾਰਨ ਜਨ ਜੀਵਨ ਪ੍ਰਭਾਵਿਤ
ਮੋਗਾ : ਮੋਗਾ ਖੇਤਰ ‘ਚ ਸੋਮਵਾਰ ਦੀ ਸਵੇਰ ਧੁੰਦ ‘ਚ ਲਿਪਟੀ ਹੋਣ ਕਾਰਨ ਠੰਢ ਵਿਚ ਵਾਧਾ ਹੋਇਆ ਹੈ। ਠੰਢ ਵਧਣ…
ਕਾਂਗਰਸ ਦੇ ਸੰਸਦ ਮੈਂਬਰਾਂ ਨੇ ਰਾਜ ਸਭਾ ਵਿਚੋਂ ਕੀਤਾ ਵਾਕਆਊਟ
ਨਵੀਂ ਦਿੱਲੀ, 8 ਫਰਵਰੀ (ਬਿਊਰੋ)- ਰਾਜ ਸਭਾ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਕਾਂਗਰਸ ਨੂੰ ਘੇਰਿਆ ਅਤੇ ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ…
ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ’ਤੇ ਬਲਬੀਰ ਸਿੰਘ ਰਾਜੇਵਾਲ ਦਾ ਵੱਡਾ ਬਿਆਨ, ਮੋਰਚੇ ’ਤੇ ਲਿਆ ਇਹ ਫ਼ੈਸਲਾ
ਚੰਡੀਗੜ੍ਹ, 19 ਨਵੰਬਰ (ਦਲਜੀਤ ਸਿੰਘ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ ਤੋਂ ਬਾਅਦ ਕਿਸਾਨ…