ਚੰਡੀਗੜ੍ਹ, ਪੱਛਮੀ ਬੰਗਾਲ ਵਿੱਚ ਇੱਕ ਮਹਿਲਾ ਡਾਕਟਰ ਦੇ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ਖਿਲਾਫ ਸੋਮਵਾਰ ਨੂੰ ਸਰਕਾਰੀ ਡਾਕਟਰਾਂ ਵੱਲੋਂ ਦੇਸ਼ ਭਰ ’ਚ ਰੋਸ ਪ੍ਰਦਰਸ਼ਨ ਕੀਤੇ ਗਏ।ਜਾਣਕਾਰੀ ਅਨੁਸਾਰ ਜਿਸ ਕੋਲਕਾਤਾ ਦੇ ਜਿਸ ਹਸਪਤਾਲ ’ਚ ਇਹ ਘਟਨਾ ਵਾਪਰੀ ਸੀ, ਦੇ ਪ੍ਰਿੰਸੀਪਲ ਨੇ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਅਸਤੀਫਾ ਦੇ ਦਿੱਤਾ ਹੈ। ਮੀਡੀਆ ਰਿਪੋਰਟਾਂ ਅਨੁਸਾਰ ਅੰਦੋਲਨ ਕਰ ਰਹੇ ਡਾਕਟਰਾਂ ਨੂੰ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਸਮਰਥਨ ਮਿਲ ਰਿਹਾ ਹੈ। ਫੈਡਰੇਸ਼ਨ ਆਫ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ ਆਫ ਇੰਡੀਆ ਨੇ ਹੜਤਾਲ ਦਾ ਸਮਰਥਨ ਕੀਤਾ ਸੀ।
Related Posts
ਸਤਲੁਜ ਦਰਿਆ ਦੇ ਏਰੀਆ ’ਚ ਐਕਸਾਈਜ ਵਿਭਾਗ ਦੀ ਵੱਡੀ ਰੇਡ, 25000 ਲੀਟਰ ਲਾਹਣ ਸਣੇ ਹੋਰ ਸਮਾਨ ਬਰਾਮਦ
ਫ਼ਿਰੋਜ਼ਪੁਰ, 24 ਨਵੰਬਰ (ਦਲਜੀਤ ਸਿੰਘ)- ਫਿਰੋਜ਼ਪੁਰ ਭਾਰਤ-ਪਾਕਿ ਬਾਰਡਰ ’ਤੇ ਸਥਿਤ ਸਤਲੁਜ ਦਰਿਆ ਦੇ ਇਲਾਕੇ ’ਚ ਅੱਜ ਐਕਸਾਈਜ ਵਿਭਾਗ ਨੇ ਵੱਡੀ…
ਜੰਮੂ: ਤਵੀ ਨਦੀ ’ਚ ਡਿੱਗੀ ਮਿੰਨੀ ਬੱਸ, 2 ਯਾਤਰੀਆਂ ਦੀ ਮੌਤ
ਜੰਮੂ, 28 ਮਈ- ਜੰਮੂ ’ਚ ਪੁਲ ਨੂੰ ਪਾਰ ਕਰਦੇ ਸਮੇਂ ਇਕ ਮਿੰਨੀ ਬੱਸ ਤਵੀ ਨਦੀ ’ਚ ਡਿੱਗ ਗਈ, ਜਿਸ ਕਾਰਨ…
Farmers Protest : SKM ਦੇ ਸੱਦੇ ‘ਤੇ ਕਿਸਾਨਾਂ ਨੇ ਇਹ ਨੈਸ਼ਨਲ ਹਾਈਵੇਅ ਵੀ ਕੀਤਾ ਬੰਦ, ਸਰਕਾਰ ਨੂੰ ਦਿੱਤਾ 10 ਦਿਨ ਦਾ ਅਲਟੀਮੇਟਮ
ਮੋਗਾ : ਗੈਰ-ਸਿਆਸੀ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਕਿਸਾਨਾਂ ਨੇ ਤਲਵੰਡੀ ਭਾਈ-ਲੁਧਿਆਣਾ ਕੌਮੀ ਸ਼ਾਹਰਾਹ ਪੂਰੀ ਤਰ੍ਹਾਂ ਬੰਦ ਕਰ ਦਿੱਤਾ…