ਜਲੰਧਰ : ਖੁਰਾਕ ਸਪਲਾਈ ਵਿਭਾਗ ਪੰਜਾਬ ਦੇ ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਈਡੀ (ED produced) ਵਲੋਂ ਗਿ੍ਫਤਾਰ ਕੀਤੇ ਗਏ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu ) ਨੂੰ ਅਦਾਲਤ ਨੇ 14 ਦਿਨਾ ਜੁਡੀਸ਼ੀਅਲ ਹਿਰਾਸਤ ( judicial remand) ਵਿਚ ਭੇਜ ਦਿਁਤਾ। ਰਿਮਾਂਡ ਖ਼ਤਮ ਹੋਣ ਉਪਰੰਤ ਸੋਮਵਾਰ ਨੂੰ ਈਡੀ ਦੀ ਟੀਮ ਵਁਲੋਂ ਭਾਰਤ ਭੂਸ਼ਣ ਆਸ਼ੂ ਨੂੰ ਐਡੀਸ਼ਨਲ ਸੈਸ਼ਨ ਜੱਜ ਧਰਮਿੰਦਰ ਪਾਲ ਸਿੰਗਲਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਈਡੀ ਦੇ ਵਕੀਲ ਅਤੇ ਬਚਾਅ ਪਁਖ ਦੇ ਵਕੀਲ ਦੀਆਂ ਦਲੀਲਾਂ ਸੁਨਣ ਉਪਰੰਤ ਸਾਬਕਾ ਕਾਂਗਰਸੀ ਮੰਤਰੀ ਆਸ਼ੂ ਨੂੰ 14 ਦਿਨਾਂ ਦੀ ਜੁਡੀਸ਼ੀਅਲ ਹਿਰਾਸਤ ਭੇਜਣ ਦੇ ਆਦੇਸ਼ ਦੇ ਦਿਁਤੇ ਹਨ।
ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਨੇ 14 ਦਿਨਾ ਜੁਡੀਸ਼ੀਅਲ ਹਿਰਾਸਤ ‘ਤੇ ਭੇਜਿਆ
