ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ 14 ਅਗਸਤ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਕੈਬਨਿਟ ਮੀਟਿੰਗ (Cabinet Meeting) ਸੱਦੀ ਹੈ। ਮੀਟਿੰਗ ਦਾ ਏਜੰਡਾ ਬਾਅਦ ਵਿਚ ਜਾਰੀ ਹੋਵੇਗਾ। ਮੀਟਿੰਗ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਚ ਹੋਵੇਗੀ।
ਮੁੱਖ ਮੰਤਰੀ ਮਾਨ ਨੇ ਆਜ਼ਾਦੀ ਦਿਵਸ ਤੋਂ ਇਕ ਦਿਨ ਪਹਿਲਾਂ ਸੱਦੀ ਕੈਬਨਿਟ ਮੀਟਿੰਗ
