ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਨੇਬਰੂ ਕੈਂਪਸ ਤੇ ਕੰਸਟੀਚਿਊਟ ਕਾਲਜਾਂ ‘ਚ ਕੰਮ ਕਰਦੇ ਸਹਾਇਕ ਪ੍ਰੋਫੈਸਰ ਡੀਨ ਦਫਤਰ ਇਮਾਰਤ ਦੀ ਛੱਤ ‘ਤੇ ਚੜ੍ਹ ਗਏ ਹਨ। ਪਿਛਲੇ 22 ਦਿਨਾਂ ਤੋਂ ਦੀਨ ਦਫਤਰ ਅੱਗੇ ਧਰਨਾ ਦੇ ਰਹੇ ਸਹਾਇਕ ਪ੍ਰੋਫੈਸਰਾਂ ਦੀ ਮੰਗ ਹੈ ਕਿ ਨਵੀਂ ਭਰਤੀ ਲਈ ਇੰਟਰਵਿਊ ਦੀ ਸ਼ਰਤ ਖਤਮ ਕਰ ਕੇ ਪਹਿਲਾਂ ਤੋਂ ਕੰਮ ਕਰ ਰਹੇ ਸਾਹਿਬ ਪ੍ਰੋਫੈਸਰਾਂ ਦੀਆਂ ਸੇਵਾਵਾਂ ਨੂੰ ਬਰਕਰਾਰ ਰੱਖਿਆ ਜਾਵੇ।
ਪੰਜਾਬੀ ਯੂਨੀਵਰਸਿਟੀ ਡੀਨ ਦਫਤਰ ਦੀ ਛੱਤ ‘ਤੇ ਚੜ੍ਹੇ ਸਹਾਇਕ ਪ੍ਰੋਫੈਸਰ, ਦਿੱਤੀ ਇਹ ਚਿਤਾਵਨੀ
